ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਨਾਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਕੌਮੀ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਆਪਣੇ 300 ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਵਿੱਚ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਅਗਵਾਈ ਦੇ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਯਾਦਵਿੰਦਰ ਸਿੰਘ ਯਾਦੂ ਨੂੰ ਸਿਰੋਪਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
EDITED BY- HARLEEN KAUR