टॉप न्यूज़
ਸਰਬਸੰਮਤੀ ਨਾਲ ਪਟਿਆਲਾ ਤੋਂ ਆਪ ਦੇ ਮੇਅਰ ਚੁਣੇ ਗਏ ਕੁੰਦਨ ਗੋਗੀਆ
ਆਮ ਆਦਮੀ ਪਾਰਟੀ ਪਟਿਆਲਾ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਸਫਲ ਰਹੀ ਹੈ। ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਚੁਣਿਆ ਗਿਆ ਹੈ। ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ।
EDITED BY- HARLEEN KAUR