ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਆਪਣੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਅਤੇ ਦੋ ਬੱਚਿਆਂ ਨਾਲ ਮਥੁਰਾ ਪਹੁੰਚੇ। ਵਰਿੰਦਾਵਨ ਵਿੱਚ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਸੰਤ ਪ੍ਰੇਮਾਨੰਦ ਜੀ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
EDITED BY- HARLEEN KAUR