टॉप न्यूज़
ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਅੱਜ ਕੀਤਾ ਜਾਵੇਗਾ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਦੌਰਾਨ ਅਧਿਕਾਰਤ ਤੌਰ ‘ਤੇ ਪਾਰਟੀ ਦਾ ਐਲਾਨ ਕਰਨਗੇ।
EDITED BY- HARLEEN KAUR