टॉप न्यूज़
ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਮਿਲੇਗਾ ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ
ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ-ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਅੱਜ ਆਪਣੇ ਦਮਦਾਰ ਪ੍ਰਦਰਸ਼ਨ ਅਤੇ ਅਸਾਧਾਰਨ ਪ੍ਰਤਿਭਾ ਦੇ ਆਧਾਰ ‘ਤੇ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਮਿਲਣ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਦੇ ਜਰਮਨਜੀਤ ਸਿੰਘ ਅਤੇ ਜਲੰਧਰ ਦੇ ਸੁਖਜੀਤ ਸਿੰਘ ਨੂੰ ਵੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
EDITED BY- HARLEEN KAUR