ਸੈਫ ਅਲੀ ਖਾਨ ਦੇ ਘਰ ‘ਤੇ ਅੱਧੀ ਰਾਤ ਨੂੰ ਹੋਏ ਹਮਲੇ ਤੋਂ ਬਾਅਦ ਅਭਿਨੇਤਾ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਸਰਜਰੀ ਚੱਲ ਰਹੀ ਹੈ। ਚੋਰੀ ਦੀ ਨੀਅਤ ਨਾਲ ਘਰ ‘ਚ ਦਾਖਲ ਹੋਏ ਇਕ ਵਿਅਕਤੀ ਨੇ ਸੈਫ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
EDITED BY- HARLEEN KAUR