टॉप न्यूज़
ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 20 ਜੁਲਾਈ ਦਿਨ ਐਤਵਾਰ ਨੂੰ ਚੜਾਇਆ ਗਿਆ 51 ਫੁੱਟ ਉੱਚਾ ਝੰਡਾ


ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਉੱਚਾ ਝੰਡਾ 20 ਜੁਲਾਈ ਦਿਨ ਐਤਵਾਰ ਨੂੰ ਬੜੀ ਸ਼ਰਧਾ ਨਾਲ ਚੜਾਇਆ ਗਿਆ। ਇਸ ਮੌਕੇ ਸਵੇਰੇ ਚਾਹ ਪਕੌੜਿਆਂ ਦਾ ਲੰਗਰ ਅਤੇ ਬਾਬਾ ਜੀ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੂਦ ਜਠੇਰੇ ਪ੍ਰਬੰਧਕ ਕਮੇਟੀ ਪਿੰਡ ਕੁੱਕੜਾਂ ਦੇ ਸਮੂਹ ਮੈਂਬਰ ਸਹਿਬਾਨ ਵਲੋਂ ਹਾਜ਼ਰੀ ਭਰਨ ਆਈਆਂ ਸਮੂਹ ਸੂਦ ਪਰਿਵਾਰ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
EDITED BY- HARLEEN KAUR




