टॉप न्यूज़

ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਛੱਡੀ ਸਿਆਸਤ

ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਹੈ। ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਅਨਮੋਨ ਗਗਨ ਮਾਨ ਨੇ ਆਪਣਾ ਅਸਤੀਫਾ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!