टॉप न्यूज़
ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ
ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

ਡਰੱਗ ਤਸਕਰੀ ਮਾਮਲੇ ਵਿਚ ਘਿਰੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਹਾਈ ਕੋਰਟ ਨੇ ਇਸੇ ਮਾਮਲੇ ਵਿੱਚ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
EDITED BY- HARLEEN KAUR


