टॉप न्यूज़
ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿਚ ਕੱਲ੍ਹ 31 ਜੁਲਾਈ ਵੀਰਵਾਰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ, 2025 (ਵੀਰਵਾਰ) ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਦੇ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ।
EDITED BY- HARLEEN KAUR




