टॉप न्यूज़
ਪੰਜਾਬ ਦੇ CM ਮਾਨ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ
ਸ਼ਾਮ 4 ਵਜੇ ਕਰਨਗੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ

ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ 4 ਵਜੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ। ਉਹ 10 MGD STP ਨੂੰ 15 MGD STP ਵਿੱਚ ਅਪਗ੍ਰੇਡ ਕਰਨਗੇ। ਇਸ ਨੂੰ 145.26 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਅਪਗ੍ਰੇਡ ਕੀਤਾ ਗਿਆ ਹੈ।
ਇਹ ਅਪਡੇਸ਼ਨ ਅਗਲੇ 20 ਸਾਲਾਂ ਲਈ ਮੋਹਾਲੀ ਦੀ ਆਬਾਦੀ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੀਤਾ ਗਿਆ ਸੀ। ਬਿਜਲੀ ਦੀ ਖਪਤ ਘਟਾਉਣ ਅਤੇ ਊਰਜਾ ਕੁਸ਼ਲਤਾ ਵਧਾਉਣ ਲਈ ਇਸ ਪਲਾਂਟ ਵਿੱਚ 1 ਮੈਗਾਵਾਟ ਦਾ ਸੋਲਰ ਪਾਵਰ ਪਲਾਂਟ ਲਗਾਇਆ ਗਿਆ ਹੈ।
EDITED BY- HARLEEN KAUR



