टॉप न्यूज़

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ ਮੁੜ 14 ਦਿਨਾਂ ਦਾ ਵਾਧਾ

ਮੁਹਾਲੀ ਦੀ ਅਦਾਲਤ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ ਮੁੜ 14 ਦਿਨਾਂ ਦਾ ਵਾਧਾ ਕੀਤਾ ਹੈ। ਉਨ੍ਹਾਂ ਦੀ ਅਗਲੀ ਪੇਸ਼ੀ 28 ਅਗਸਤ ਨੂੰ ਹੋਵੇਗੀ।

ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਹੈ। ਅਦਾਲਤ ਨੇ ਨਿਆਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!