टॉप न्यूज़
ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਸਿਹਤ ਵਿਗੜ ਗਈ। ਦੱਸ ਦੇਈਏ ਕਿ ਸਿਕੰਦਰ ਸਿੰਘ ਮਲੂਕਾ ਬਠਿੰਡਾ ‘ਚ ਪ੍ਰਦਰਸ਼ਨ ‘ਚ ਸ਼ਾਮਲ ਸਨ ।
ਜਿਸ ਦੌਰਾਨ ਉਨ੍ਹਾਂ ਨੂੰ ਨੂੰ ਚੱਕਰ ਆ ਗਏ। ਨਾਲ ਖੜ੍ਹੇ ਸਾਥੀਆਂ ਨੇ ਉਨ੍ਹਾਂ ਨੂੰ ਸੰਭਾਲਿਆ। ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
EDITED BY- HARLEEN KAUR




