टॉप न्यूज़
ਚੰਡੀਗੜ੍ਹ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਚਾਹੀਦੀਆਂ ਨੇ ਯੂਰਪ, ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ
ਆਪ MP ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ
ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਰਪ, ਬ੍ਰਿਟੇਨ, ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਪ੍ਰਵਾਸੀ ਭਾਰਤੀ ਰਹਿੰਦੇ ਹਨ, ਜੋ ਅਕਸਰ ਭਾਰਤ ਆਉਂਦੇ ਰਹਿੰਦੇ ਹਨ। ਇਸ ਲਈ ਸਿੱਧੀਆਂ ਉਡਾਣਾਂ ਦੀ ਬਹੁਤ ਲੋੜ ਹੈ।
EDITED BY- HARLEEN KAUR




