ਦਿੱਲੀ ਦੇ ਸ਼ਾਹਦਰਾ ਦੇ ਆਨੰਦ ਵਿਹਾਰ ਇਲਾਕੇ ਵਿੱਚ ਸਥਿਤ ਕਾਸਮੌਸ ਸਪੈਸ਼ਲਿਸਟ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। 11 ਲੋਕਾਂ ਨੂੰ ਬਚਾਇਆ ਗਿਆ ਅਤੇ ਇੱਕ ਦੀ ਮੌਤ ਹੋ ਗਈ।
EDITED BY- HARLEEN KAUR