टॉप न्यूज़
ਪੰਜਾਬ ਕੈਬਨਿਟ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਵੱਡਾ ਫੈਸਲਾ
ਸਰਕਾਰ ਨੇ ਕਰ ਦਿੱਤਾ ਨਵਾਂ ਐਲਾਨ

ਪੰਜਾਬ ਕੈਬਨਿਟ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਵੱਡਾ ਫੈਸਲਾ ਲਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕੀਤਾ ਗਿਆ। ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਹੈ।
EDITED BY- HARLEEN KAUR



