टॉप न्यूज़

ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਸਰਦਾਰ ਇਕਬਾਲ ਸਿੰਘ ਨਵੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸਰਦਾਰ ਇਕਬਾਲ ਸਿੰਘ ਨਵੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਨੇ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਦੋਫਾੜ ਹੋ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!