
ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।
ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 6 ਸਤੰਬਰ ਤੱਕ ਉਨ੍ਹਾਂ ਦਾ ਨਿਆਇਂਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ।
EDITED BY- HARLEEN KAUR



