
ਹੁਸ਼ਿਆਰਪੁਰ ਵਿੱਚ ਇੱਕ ਬੱਚੇ ਦੇ ਬੇਰਹਿਮੀ ਨਾਲ ਕਤਲ ਤੋਂ ਬਾਅਦ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਵਾਸੀਆਂ ਵਿਰੁੱਧ ਭਾਰੀ ਰੋਸ ਹੈ। ਮੁਹਾਲੀ ‘ਚ ਨਿਹੰਗ ਸਿੰਘਾਂ ਵੱਲੋਂ ਪਰਵਾਸੀਆਂ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਿਹੰਗਾਂ ਨੇ ਪਰਵਾਸੀਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪਰਵਾਸੀਆਂ ਦੀਆਂ ਦੁਕਾਨਾਂ ਬੰਦ ਕਰਵਾਈਆਂ। ਨਿਹੰਗ ਸਿੰਘਾਂ ਨੇ ਘੁੰਮ-ਘੁੰਮ ਕੇ ਪਰਵਾਸੀਆਂ ਦੀਆਂ ਰੇਹੜੀਆਂ ਵੀ ਹਟਵਾ ਦਿੱਤੀਆਂ।
EDITED BY- HARLEEN KAUR



