टॉप न्यूज़
ਚੰਡੀਗੜ੍ਹ ਸਿੱਖਿਆ ਵਿਭਾਗ ਨੇ ਡੈਪੂਟੇਸ਼ਨ ਉਤੇ ਸਕੂਲ ਕੇਡਰ ਦੇ ਮੰਗੇ ਅਧਿਆਪਕ

ਚੰਡੀਗੜ੍ਹ ਦੇ ਸਕੂਲ ਸਿੱਖਿਆ ਵਿਭਾਗ ਨੇ ਹਰਿਆਣਾ ਤੋਂ ਸਕੂਲ ਕਾਡਰ ਦੇ ਅਧਿਆਪਕਾਂ ਦੀ ਮੰਗ ਕੀਤੀ ਹੈ। ਸਾਰੀਆਂ ਨਿਯੁਕਤੀਆਂ ਡੈਪੂਟੇਸ਼ਨ ਉਤੇ ਹੋਣਗੀਆਂ।
ਹਰਿਆਣਾ ਉੱਚ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓ) ਅਤੇ ਡਾਇਟ ਪ੍ਰਿੰਸੀਪਲਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਲਈ ਯੂਟੀ ਸਕੂਲ ਸਿੱਖਿਆ ਨਿਰਦੇਸ਼ਕ ਨੇ ਹਰਿਆਣਾ ਦੇ ਪ੍ਰਿੰਸੀਪਲ ਸਕੱਤਰ ਨੂੰ ਪੱਤਰ ਲਿਖ ਕੇ ਸਕੂਲ ਕਾਡਰ ਦੇ ਅਧਿਆਪਕਾਂ ਦੀ ਬੇਨਤੀ ਕੀਤੀ ਹੈ।
EDITED BY- HARLEEN KAUR




