टॉप न्यूज़

ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤਰਨ ਤਾਰਨ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਵੱਲੋਂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਇਸ ਤਾਇਨਾਤੀ ਲਈ ਹਰੀ ਝੰਡੀ ਦਿੱਤੀ ਹੈ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ ) ਕੈਪਟਨ ਸੰਦੀਪ ਸਿੰਘ ਸੰਧੂ ਨੇ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪੱਤਰ ਜਾਰੀ ਕੀਤਾ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਤਰਨ ਤਾਰਨ ਉਪ ਚੋਣ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!