
ਪੰਜਾਬ ਵਿੱਚ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਗਈ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ ਯਾਨੀ ਅੱਜ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
EDITED BY- HARLEEN KAUR




