
ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਿਮਾਚਲ ਦੇ ਬੱਦੀ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦੱਸ ਦਈਏ ਕਿ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
EDITED BY- HARLEEN KAUR




