टॉप न्यूज़
ਗਾਇਕ ਰਾਜਵੀਰ ਜਵੰਦਾ ਬਾਰੇ 2 ਦਿਨ ਤੋਂ FORTIS ਵਲੋਂ ਨਹੀਂ ਕੋਈ ਜਾਣਕਾਰੀ

ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਹਾਲਤ ਵਿੱਚ ਅਜੇ ਤੱਕ ਕੋਈ ਖਾਸ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਵੈਂਟੀਲੇਟਰ ‘ਤੇ ਰੱਖੇ ਗਏ ਹਨ। ਉਹਨਾਂ ਦੇ ਚਾਹੁਣ ਵਾਲੇ ਅਤੇ ਸੰਗੀਤ ਪ੍ਰੇਮੀ ਰਾਜਵੀਰ ਦੀ ਜਲਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ।
EDITED BY- HARLEEN KAUR




