टॉप न्यूज़

ਪੰਜਾਬ ‘ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ

ਬੱਚਿਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਜਨਮ ਦਿਵਸ ਨੂੰ ਮਨਾਉਣ ਲਈ 8 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 8 ਅਕਤੂਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1819 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!