देश

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ ਨਵਾਂ ਬੰਗਲਾ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind kejriwal) ਨੂੰ ਇੱਕ ਨਵਾਂ ਬੰਗਲਾ ਮਿਲਿਆ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 95, ਲੋਧੀ ਅਸਟੇਟ ਸਥਿਤ ਬੰਗਲਾ ਅਲਾਟ ਕੀਤਾ ਹੈ। ਇਹ ਅਲਾਟਮੈਂਟ ਦਿੱਲੀ ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਕੀਤੀ ਗਈ ਹੈ।

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੋਮਵਾਰ ਨੂੰ ਬੰਗਲੇ ਦਾ ਦੌਰਾ ਕਰਨ ਆਈ ਸੀ। ਕੇਜਰੀਵਾਲ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਅਤੇ ਭਾਰਤੀ ਜਨਤਾ ਪਾਰਟੀ (BJP) ਨੇਤਾ ਇਕਬਾਲ ਸਿੰਘ ਲਾਲਪੁਰਾ ਵੀ 95 ਲੋਧੀ ਅਸਟੇਟ ਬੰਗਲੇ ਵਿੱਚ ਰਹਿੰਦੇ ਸਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!