देश

ਮਸ਼ਹੂਰ ਪੰਜਾਬੀ ਗਾਇਕਾ ਨਸੀਬੋ ਲਾਲ 56 ਸਾਲ ਦੀ ਉਮਰ ‘ਚ ਬਣੀ ਮਾਂ

ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਾਕਿਸਤਾਨ ਦੀ ਮਸ਼ਹੂਰ ਪੰਜਾਬੀ ਪਲੇਬੈਕ ਗਾਇਕਾ ਨਸੀਬੋ ਲਾਲ, ਜੋ ਆਪਣੀ ਦਰਮਦਾਰ ਆਵਾਜ਼ ਅਤੇ ਹਿੱਟ ਗੀਤਾਂ ਲਈ ਜਾਣੀ ਜਾਂਦੀ ਹੈ, ਹਾਲ ਹੀ ਵਿੱਚ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ।

ਨਸੀਬੋ ਲਾਲ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਆਪਣੇ ਪਤੀ ਨਾਲ ਇੱਕ ਨਵਜਨਮੇ ਬੱਚੇ ਨੂੰ ਗੋਦ ਵਿੱਚ ਲਏ ਹੋਏ ਨਜ਼ਰ ਆ ਰਹੀ ਹੈ। ਇਹ ਤਸਵੀਰ ਕਿਸੇ ਹਸਪਤਾਲ ਦੀ ਗਾਇਨੋਕੋਲੋਜੀ ਵਾਰਡ ਵਿੱਚ ਖਿੱਚੀ ਗਈ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਅਫਵਾਹਾਂ ਫੈਲ ਗਈਆਂ ਕਿ 56 ਸਾਲ ਦੀ ਉਮਰ ਵਿੱਚ ਨਸੀਬੋ ਲਾਲ ਨੇ ਬੱਚੇ ਨੂੰ ਜਨਮ ਦਿੱਤਾ ਹੈ।

 

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!