टॉप न्यूज़

7 ਅਕਤੂਬਰ ਨੂੰ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ

ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਾਰੇ ਸਰਕਾਰੀ ਅਦਾਰੇ ਰਹਿਣਗੇ ਬੰਦ

ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਦੇ ਦਿਨ 7 ਅਕਤੂਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਨਾਲ-ਨਾਲ ਦਿੱਲੀ ਵਿੱਚ ਵੀ ਜਨਤਕ ਛੁੱਟੀ ਰਹੇਗੀ। ਰੇਖਾ ਗੁਪਤਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਵੀ ਬੀਤੇ ਦਿਨੀਂ ਇਸ ਸਬੰਧ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ।

ਦਿੱਲੀ ਸਰਕਾਰ ਦੇ ਫੈਸਲੇ ਅਨੁਸਾਰ, 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ ਦੇ ਮੌਕੇ ‘ਤੇ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਮੌਕੇ ‘ਤੇ ਰਾਜਧਾਨੀ ਵਿੱਚ ਕਈ ਸਮਾਗਮ ਕੀਤੇ ਜਾਣਗੇ, ਜਿਸ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਵੀ ਹਿੱਸਾ ਲੈਣਗੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!