टॉप न्यूज़

PSEB ਦੇ ਵਿਦਿਆਰਥੀਆਂ ਲਈ ਅਹਿਮ ਖਬਰ

ਪੰਜਾਬ ਬੋਰਡ ਨੇ ਜਾਰੀ ਕੀਤੇ ਕੰਪਾਰਟਮੈਂਟ ਪਰੀਖਿਆਵਾਂ ਦੇ ਨਤੀਜੇ 

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜੀ ਹਾਂ PSEB ਨੇ ਅੱਜ 10ਵੀਂ ਅਤੇ 12ਵੀਂ ਕਲਾਸ ਦੀਆਂ ਕੰਪਾਰਟਮੈਂਟ ਪਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਬੋਰਡ ਦਫਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਤੀਜੇ ਅਗਸਤ 2025 ਵਿੱਚ ਕਰਵਾਈ ਗਈਆਂ ਕੰਪਾਰਟਮੈਂਟ/ਰੀ-ਅਪੀਅਰਵਾਧੂ ਵਿਸ਼ੇ ਅਤੇ ਓਪਨ ਸਕੂਲ (ਬਲਾਕ-2) ਦੀਆਂ ਪਰੀਖਿਆਵਾਂ ਦੇ ਹਨ

ਸੰਬੰਧਤ ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਆਫਿਸ਼ਿਅਲ ਵੈਬਸਾਈਟ https://www.pseb.ac.in/ ਅਤੇ https://www.indiaresults.com/select-state.htm ‘ਤੇ ਜਾ ਕੇ ਦੇਖ ਸਕਦੇ ਹਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!