टॉप न्यूज़
ਪੰਜਾਬ ‘ਚ 5 ਨਵੰਬਰ ਨੂੰ ਰਹੇਗੀ ਛੁੱਟੀ

ਪੰਜਾਬ ਸਰਕਾਰ ਨੇ ਬੁੱਧਵਾਰ, 5 ਨਵੰਬਰ ਨੂੰ ਰਾਜ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰੀ ਹੁਕਮਾਂ ਅਨੁਸਾਰ, ਇਸ ਮੌਕੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
EDITED BY- HARLEEN KAUR



