टॉप न्यूज़
ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਵਾਲੇ ਕੈਨੇਡਾ ਤੋਂ ਡਿਪੋਰਟ

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਵਾਲੇ ਕੈਨੇਡਾ ਤੋਂ ਡਿਪੋਰਟ ਕਰ ਦਿੱਤੇ ਗਏ ਹਨ। EXTORTION ਗੈਂਗ ਦੇ 3 ਮੈਂਬਰਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਇਹ ਮੁਲਜ਼ਮ ਕਪਿਲ ਸ਼ਰਮਾ ਸਣੇ ਕਈ ਹੋਰ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਸਨ।
ਜਿਸਦੇ ਚਲਦਿਆਂ ਕੈਨੇਡਾ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਕੈਨੇਡਾ ਨੇ ਡਿਪੋਰਟ ਕੀਤੇ ਮੁਲਜ਼ਮਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਹੈ।
EDITED BY- HARLEEN KAUR



