टॉप न्यूज़

ਬਿਕਰਮ ਮਜੀਠੀਆ ਨੇ ਜੇਲ੍ਹ ਅੰਦਰੋਂ ਭੇਜਿਆ ਪੱਤਰ

ਜਾਣੋ ਕੀ ਕਿਹਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆਂ ਨੇ ਜੇਲ੍ਹ ਅੰਦਰੋਂ ਤਰਨ ਤਾਰਨ ਜਿਮਨੀ ਚੋਣ ਨੂੰ ਲੈ ਕੇ ਇਕ ਪੱਤਰ ਭੇਜਿਆ ਹੈ। ਇਸ ਵਿਚ ਮਜੀਠੀਆ ਨੇ ਆਖਿਆ ਕਿ ਤਰਨ ਤਾਰਨ ਜਿਮਨੀ ਚੋਣਾਂ ਦੇ ਨਤੀਜੇ ਵੱਡਾ ਅਸਰ ਰੱਖਣਗੇ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਇਸ ਧਰਤੀ ਦੇ ਵਸਨੀਕ ਪੰਜਾਬ ਨੂੰ ਤਬਾਹੀ ਦੇ ਰਾਹ ਪਾਉਣ ਵਾਲੀ ਮੌਜੂਦ ਸਰਕਾਰ ਦੇ ਖਿਲਾਫ ਭੁਗਤਣਗੇ।

ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ। ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਵੀ ਭੱਜ ਗਈ ਹੈ। ਔਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ਦਾ ਵੀ ਕੁਝ ਨਹੀਂ ਬਣਿਆ। ਉਨ੍ਹਾਂ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!