
ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਕਾਊਂਟਿੰਗ ਸੈਂਟਰ ਵਿਖੇ ਈਵੀਐਮ ਦੀ ਵਰਤੋਂ ਕਰਕੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 16 ਦੌਰਾਂ ਵਿੱਚ ਹੋਵੇਗੀ, ਜਿਨ੍ਹਾਂ ਵਿੱਚੋਂ 15 ਦੌਰ ਪੂਰੇ ਹੋ ਚੁੱਕੇ ਹਨ। ਇਸ ਵਿੱਚ ਆਪ ਦੀ ਜਿੱਤ ਲੱਭਗੱਭ ਤੈਅ ਹੋ ਗਈ ਹੈ।
EDITED BY- HARLEEN KAUR



