टॉप न्यूज़
ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ ਕੀਤੇ ਗਏ ਹਨ।
EDITED BY- HARLEEN KAUR



