टॉप न्यूज़

ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ

ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਕੀਤਾ ਸਸਪੈਂਡ

ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਖਿਲਾਫ ਕਾਰਵਾਈ ਵਿਚ ਢਿੱਲ ਉਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਨੂੰ ਸਸਪੈਂਡ ਕਰ ਦਿੱਤਾ ਹੈ। ਮਾਨ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਕਰਵਾਈ ਵਿਚ ਨਾਕਾਮ ਰਹਿਣ ਕਾਰਨ ਸਖਤ ਐਕਸ਼ਨ ਲਿਆ ਗਿਆ ਹੈ। ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!