टॉप न्यूज़

ਜ਼ੀਰਕਪੁਰ ਫਲਾਈਓਵਰ ਉਤੇ ਬੱਸ ਨੂੰ ਅਚਾਨਕ ਲੱਗੀ ਅੱਗ

ਅੱਜ ਸਵੇਰੇ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਫਲਾਈਓਵਰ ਉਤੇ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਆਗਰਾ ਤੋਂ ਅੰਮ੍ਰਿਤਸਰ ਜਾ ਰਹੀ ਇਹ ਨਿੱਜੀ ਬੱਸ ਜ਼ੀਰਕਪੁਰ ਫਲਾਈਓਵਰ ਤੋਂ ਲਗਭਗ 50 ਯਾਤਰੀਆਂ ਨੂੰ ਲੈ ਕੇ ਲੰਘ ਰਹੀ ਸੀ। ਜ਼ੀਰਕਪੁਰ ਫਲਾਈਓਵਰ ਉਤੇ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਾਰੇ ਯਾਤਰੀਆਂ ਨੂੰ ਜਲਦੀ ਹੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!