ਅੰਮ੍ਰਿਤਸਰ ਬੱਸ ਅੱਡੇ ਵਿਚ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਬੱਸ ਦੇ ਸਮੇਂ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿਚ ਇਕ ਸ਼ਖਸ ਦੀ ਮੌਤ ਹੋ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਦੇ ਸੀਸੀਟੀਵੀ ਦੀ ਮਦਦ ਲਈ ਜਾ ਰਹੀ ਹੈ।
EDITED BY- HARLEEN KAUR