टॉप न्यूज़

ਅਮਰੀਕਾ ‘ਚ ਫੜਿਆ ਗਿਆ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ

ਥੋੜੀ ਦੇਰ 'ਚ ਲਿਆਂਦਾ ਜਾਏਗਾ ਦਿੱਲੀ

ਭਾਰਤ ਦੀ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਗੁਜਰਾਤ ਦੀ ਜੇਲ੍ਹ ਵਿੱਚ ਕੈਦ ਅੰਤਰਰਾਸ਼ਟਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ, ਉਸਨੂੰ ਅੱਜ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਜਾਵੇਗਾ।

ਅਨਮੋਲ ‘ਤੇ ਕੀ ਦੋਸ਼ ਹਨ?

ਸਲਮਾਨ ਖਾਨ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਦੋਸ਼

ਸਾਬਕਾ ਐਨਸੀਪੀ ਦੇ ਵਿਧਾਇਕ ਬਾਬਾ ਸਿੱਦੀਕੀ ਦਾ ਕਤਲ ਮਾਮਲਾ

ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!