टॉप न्यूज़
ਬਿਕਰਮ ਮਜੀਠੀਆ ਦੀ ਜ਼ਮਾਨਤ ਉਤੇ ਹਾਈਕੋਰਟ ਤੋਂ ਵੱਡੀ ਖਬਰ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਵੱਡੀ ਖਬਰ ਆ ਰਹੀ ਹੈ। ਜ਼ਮਾਨਤ ਬਾਰੇ ਮਜੀਠੀਆ ਦੀ ਪਟੀਸ਼ਨ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਮਜੀਠੀਆ ਦੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
EDITED BY- HARLEEN KAUR



