टॉप न्यूज़

ਅਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਨੂੰ ਲੈ ਕੇ ਸਰਕਾਰ ਵੱਲੋਂ ਵੱਡੇ ਐਲਾਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੋਰੀਡੋਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!