
CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਚੰਡੀਗੜ੍ਹ ਦੀ ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਦੌਰਾਨ ਇਸ ਨੂੰ ਮਨਜ਼ੂਰੀ ਦੇ ਦਿੱਤੀ। CBI ਨੇ ਸਾਬਕਾ ਡੀਆਈਜੀ ਨੂੰ ਰਿਮਾਂਡ ‘ਤੇ ਲੈਣ ਲਈ ਅਰਜ਼ੀ ਦਰਜ ਕੀਤੀ ਸੀ।
EDITED BY- HARLEEN KAUR



