टॉप न्यूज़
ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਪਹੁੰਚੇ। ਮੁੱਖ ਮੰਤਰੀ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ।
EDITED BY- HARLEEN KAUR




