टॉप न्यूज़
ਗਿਆਨੀ ਹਰਪ੍ਰੀਤ ਸਿੰਘ ਦੇ ਧੜੇ ਨੂੰ ਹਰਾਕੇ ਮੁੜ ਤੋਂ SGPC ਦੇ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ
ਸੁਖਬੀਰ ਬਾਦਲ ਨੇ ਦਿੱਤੀਆਂ ਵਧਾਈਆਂ

ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣੇ ਹਨ। ਉਨ੍ਹਾਂ ਨੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਵਧਾਈਆਂ ਦਿੱਤੀਆਂ ਹਨ।
EDITED BY- HARLEEN KAUR




