बॉलीवुड
ਮਸ਼ਹੂਰ ਪੰਜਾਬੀ ਗਾਇਕ ਦੇ ਘਰ ਗੂੰਜੀਆਂ ਕਿਲਕਾਰੀਆਂ

ਪੰਜਾਬੀ ਸੰਗੀਤ ਇੰਡਸਟਰੀ ਤੋਂ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਕਿਲਕਾਰੀਆਂ ਗੂੰਜੀਆਂ
ਹਨ। ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤ ਦਾ ਜਨਮ ਹੋਇਆ। ਉਹ ਪਿਤਾ ਬਣ ਗਏ ਹਨ। ਪ੍ਰਸ਼ੰਸਕ ਅਰਦਾਸ ਕਰ ਰਹੇ ਹਨ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿਣ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀਆਂ ਆਉਂਦੀਆਂ ਰਹਿਣ।
EDITED BY- HARLEEN KAUR




