टॉप न्यूज़

ਪੰਜਾਬ ਦੇ ਗਵਰਨਰ ਨੇ ਬਦਲਿਆ ਪੰਜਾਬ ਰਾਜ ਭਵਨ ਦਾ ਨਾਮ

ਕੇਂਦਰ ਸਰਕਾਰ ਦੀ ਅਪੀਲ ਤੋਂ ਬਾਅਦ ਹੁਣ ਪੰਜਾਬ ਦੇ ਗਵਰਨਰ ਨੇ ਪੰਜਾਬ ਰਾਜ ਭਵਨ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਗਵਰਨਰ ਨੇ ਰਾਜ ਭਵਨ ਦਾ ਨਾਂ ਬਦਲ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਦਾ ਨਾਮ ਬਦਲ ਕੇ ਲੋਕ ਭਵਨ ਪੰਜਾਬ ਰੱਖਿਆ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!