टॉप न्यूज़

ਅਜਨਾਲਾ ‘ਚ ‘ਆਪ’ ਵਰਕਰਾਂ ਨੂੰ ਮਾਰੀਆਂ ਗੋਲੀਆਂ

ਕਾਂਗਰਸੀ ਵਰਕਰਾਂ 'ਤੇ ਗੋਲੀਆਂ ਚਲਾਉਣ ਦੇ ਲੱਗੇ ਇਲਜ਼ਾਮ

ਅਜਨਾਲਾ ‘ਚ ‘ਆਪ’ ਵਰਕਰਾਂ ‘ਤੇ ਫਾਇਰਿੰਗ ਕੀਤੀ ਗਈ ਹੈ। ਕਾਂਗਰਸੀ ਵਰਕਰਾਂ ‘ਤੇ ਗੋਲੀਆਂ ਚਲਾਉਣ ਦੇ ਇਲਜ਼ਾਮ ਲੱਗੇ ਹਨ। ਘਰ ‘ਚ ਵੜ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਦੌਰਾਨ ਆਪ ਵਰਕਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਿੰਡ ਭਿੰਡੀ ਸੈਈਦਾਂ ਤੋਂ ਇਸਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!