टॉप न्यूज़
ਵਿਰਸਾ ਸਿੰਘ ਵਲਟੋਹਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਵੱਡਾ ਫੈਸਲਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਕਈ ਵੱਡੇ ਫੈਸਲੇ ਗਏ। ਇਸ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਵੀ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦਈਏ ਕਿ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਤਨਖਾਹੀਆ ਐਲਾਨ ਦਿੱਤਾ ਹੈ।
EDITED BY- HARLEEN KAUR




