ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਵਿਧਾਨ ਸਭਾ ਚੋਣਾਂ ਲੜਨਗੇ। ਅੱਜ ਸ਼ਹਿਰ ਵਿੱਚ ਅਕਾਲੀ ਦਲ ਦਾ ਇੱਕ ਦਫ਼ਤਰ ਵੀ ਖੋਲ੍ਹਿਆ ਗਿਆ। EDITED BY- HARLEEN KAUR