टॉप न्यूज़

ਪੰਜਾਬ ‘ਚ ਮੁੜ ਹੋਈ ਸ਼ਰਮਸਾਰ ਕਰਨ ਵਾਲੀ ਘਟਨਾ

ਟ੍ਰਾਂਸਜੈਂਡਰ ਨਾਲ ਗੈਂਗਰੇਪ

ਪੰਜਾਬ ਇੱਕ ਵਾਰ ਫਿਰ ਸ਼ਰਮਸਾਰ ਹੋ ਰਿਹਾ ਹੈ। ਆਏ ਦਿਨ ਰੇਪ ਅਤੇ ਹੱਤਿਆ ਦੀਆਂ ਘਟਨਾਵਾਂ ਹੋ ਰਹੀਆਂ ਹਨ। ਇਸ ਦੌਰਾਨ ਲੁਧਿਆਣਾ ਵਿੱਚ ਇੱਕ ਟ੍ਰਾਂਸਜੈਂਡਰ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ, ਮੁਲਜ਼ਮਾਂ ਨੇ ਫਰੀਦਾਬਾਦ ਰਹਿਣ ਵਾਲੀ ਪੀੜਤ ਤਰਨਪਾਲ ਨਾਲ ਬਹੁਤ ਹੀ ਬੁਰੇ ਢੰਗ ਨਾਲ ਕੁੱਟਮਾਰ ਵੀ ਕੀਤੀ ਹੈ। ਫਰੀਦਾਬਾਦ ਪੁਲਿਸ ਨੇ ਮਾਮਲਾ ਦਰਜ ਕਰਕੇ ਇਸਨੂੰ ਲੁਧਿਆਣਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!