
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਧੀ ਰੀਆ ਦੀ ਮੰਗਣੀ ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਨੇਤਾ ਕਰਨ ਸਿੰਘ ਦੇ ਪੋਤੇ, ਆਰ.ਕੇ. ਮਾਰਤੰਡ ਸਿੰਘ ਨਾਲ ਹੋਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ, ਵਿਕਰਮਾਦਿੱਤਿਆ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਨੇ ਦੋਵਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
EDITED BY- HARLEEN KAUR




